ਬਜਟ ਤੋਂ ਪਹਿਲਾਂ ਆਮ ਆਦਮੀ ਨੂੰ ਵੱਡੀ ਰਾਹਤ, ਗੈਸ ਦੀਆਂ ਕੀਮਤਾਂ ‘ਚ ਕੀਤੀ ਕਟੌਤੀ

ਨਵੀਂ ਦਿੱਲੀ— ਬਜਟ ਤੋਂ ਪਹਿਲਾਂ ਮੋਦੀ ਸਰਕਾਰ ਨੇ ਆਮ ਆਦਮੀ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਗੈਸ ਉਪਭੋਗਤਾ ਨੂੰ ਵੱਡੀ ਰਾਹਤ ਦਿੰਦੇ ਹੋਏ ਵੀਰਵਾਰ ਨੂੰ ਬਗੈਰ ਸਬਸਿਡੀ ਵਾਲੇ ਸਿਲੈਂਡਰਾਂ ‘ਤੇ 30 ਰੁਪਏ ਘਟਾ ਦਿੱਤੇ ਹਨ ਉਥੇ ਹੀ ਸਬਸਿਡੀ ਵਾਲੇ ਸਿਲੈਂਡਰਾਂ ‘ਤੇ 1.46 ਰੁਪਏ ਦੀ ਛੋਟ ਦਿੱਤੀ ਗਈ ਹੈ।

Leave a Reply

Your email address will not be published. Required fields are marked *