‘ਸੂਰਿਆਵੰਸ਼ੀ’ ਦੇ ਸੈੱਟ ਤੋਂ ਅਕਸ਼ੈ ਦਾ ਫਰਸਟ ਲੁੱਕ ਆਊਟ

ਮੁੰਬਈ(ਬਿਊਰੋ)— ਬਾਲੀਵੁੱਡ ਐਕਟਰ ਅਕਸ਼ੈ ਕੁਮਾਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਸੂਰਿਆਵੰਸ਼ੀ’ ਦੀ ਸ਼ੂਟਿੰਗ ‘ਚ ਬਿਜ਼ੀ ਹਨ। ਹਾਲ ਹੀ ‘ਚ ਫਿਲਮ ਦੇ ਸੈੱਟ ਤੋਂ ਇਕ ਤਸਵੀਰ ਸਾਹਮਣੇ ਆਈ ਹੈ। ਦਰਅਸਲ, ਰਿਲਾਇਸ ਐਂਟਰਟੇਰਮੈਂਟ ਨੇ ਵਟਿਵਟ ‘ਤੇ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਅਕਸ਼ੈ ਆਪਣੀ ਟੀਮ ਨਾਲ ਨਜ਼ਰ ਆ ਰਹੇ ਹਨ। ਇਸ ਤਸਵੀਰ ‘ਚ ਅਕਸ਼ੈ ਕਾਫੀ ਸੀਰੀਅਸ ਨਜ਼ਰ ਆ ਰਹੇ ਹਨ।

Leave a Reply

Your email address will not be published. Required fields are marked *