ਰਿਵਾਲਵਰ ਸਾਫ ਕਰਦੇ ਸਮੇਂ ਜੀ.ਆਰ.ਪੀ. ਜਵਾਨ ਨੂੰ ਲੱਗੀ ਗੋਲੀ

ਗੁਰਦਾਸਪੁਰ : ਗੁਰਦਾਸਪੁਰ ‘ਚ ਰੇਲਵੇ ਸਟੇਸ਼ਨ ‘ਤੇ ਤਾਇਨਾਤ ਜੀ.ਆਰ.ਪੀ. ਦੇ ਜਵਾਨ ਦੇ ਅਚਾਨਕ ਗੋਲੀ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਜੀ.ਆਰ.ਪੀ. ਦਾ ਜਵਾਨ ਜਸਬੀਰ ਸਿੰਘ ਡਿਊਟੀ ਦੌਰਾਨ ਰਿਵਾਲਵਰ ਸਾਫ ਕਰ ਰਿਹਾ ਸੀ ਕਿ ਅਚਾਨਕ ਉਸ ਨੂੰ ਗੋਲੀ ਲੱਗ ਗਈ, ਜਿਸ ਕਾਰਨ ਉਹ ਗੰਭੀਰ ਰੂਪ ‘ਚ  ਜ਼ਖਮੀ ਹੋ ਗਿਆ ਤੇ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

Leave a Reply

Your email address will not be published. Required fields are marked *