ਅੱਜ ਹੋਵੇਗਾ ਯੋਗੀ ਕੈਬਨਿਟ ਦਾ ਵਿਸਥਾਰ

ਨਵੀਂ ਦਿੱਲੀ— ਉੱਤਰ ਪ੍ਰਦੇਸ਼ ਦੀ ਯੋਗੀ ਆਦਿਤਿਆਨਾਥ ਸਰਕਾਰ ਦੇ ਮੰਤਰੀ ਮੰਡਲ ਦਾ ਲੰਬੇ ਸਮੇਂ ਤੋਂ ਉਡੀਕ ਭਰਿਆ ਪਹਿਲਾਂ ਵਿਸਥਾਰ ਬੁੱਧਵਾਰ ਨੂੰ ਹੋਵੇਗਾ। ਰਾਜਭਵਨ ਦੇ ਅਧਿਕਾਰਕ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਯੋਗੀ ਮੰਤਰੀ ਮੰਡਲ ਦਾ ਵਿਸਥਾਰ ਬੁੱਧਵਾਰ ਨੂੰ ਕੀਤਾ ਜਾਵੇਗਾ। ਇਸ ਦੇ ਲਈ ਰਾਜਭਵਨ ‘ਚ ਸਵੇਰੇ 11 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ।

Leave a Reply

Your email address will not be published. Required fields are marked *