ITI ਪਾਸ ਲਈ ਇਸ ਵਿਭਾਗ ‘ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ—ਨਿਊਕਲੀਅਰ ਪਾਵਰ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ (NPCIL) ਨੇ ਕਈ ਅਹੁਦਿਆਂ ‘ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

 

ਅਹੁਦਿਆਂ ਦੀ ਗਿਣਤੀ– 54

ਆਖਰੀ ਤਾਰੀਕ– 16 ਸਤੰਬਰ, 2019

ਅਹੁਦਿਆਂ ਦਾ ਵੇਰਵਾ- ਫਿਟਰ, ਟਰਨਰ, ਮਸ਼ੀਨਿਸਟ, ਇਲੈਕਟ੍ਰੀਸ਼ੀਅਨ, ਵੈਲਡਰ, ਇਲੈਕਟ੍ਰੋਨਿਕ ਮੈਕੇਨਿਕ, ਡ੍ਰਾਫਟਮੈਨ ਅਤੇ ਸਰਵੇਅਰ ਆਦਿ

ਉਮਰ ਸੀਮਾ- 14 ਤੋਂ 24 ਸਾਲ ਤੱਕ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਅਤੇ ਸੰਬੰਧਿਤ ਟ੍ਰੇਡ ‘ਚੋਂ ਆਈ. ਟੀ. ਆਈ. (ITI) ਸਰਟੀਫਿਕੇਟ ਵੀ ਹੋਣਾ ਚਾਹੀਦਾ ਹੈ।

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਆਈ. ਟੀ. ਆਈ. ‘ਚੋ ਪ੍ਰਾਪਤ ਅੰਕਾਂ ਅਤੇ ਮੈਡੀਕਲ ਟੈਸਟ ਦੇ ਆਧਾਰ ‘ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ– ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ ਪੜ੍ਹੋ।

Leave a Reply

Your email address will not be published. Required fields are marked *