ਜਨਮਦਿਨ ਮੌਕੇ ਜਾਣੋ ਮਾਹੀ ਗਿੱਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਖਾਸ ਗੱਲਾਂ

ਮੁੰਬਈ (ਬਿਊਰੋ)  ਸਾਲ 2003 ‘ਚ ਪੰਜਾਬੀ ਫਿਲਮ ‘ਹਵਾਏ’ ਨਾਲ ਐਕਟਿੰਗ ਦੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਮਸ਼ਹੂਰ ਅਦਾਕਾਰਾ ਮਾਹੀ ਗਿੱਲ ਅੱਜ ਆਪਣਾ 44ਵਾਂ ਜਨਮਦਿਨ ਮਨਾ ਰਹੀ ਹੈ। ਮਾਹੀ ਗਿੱਲ ਦਾ ਜਨਮ 19 ਦਸੰਬਰ 1975 ਨੂੰ ਚੰਡੀਗੜ੍ਹ ‘ਚ ਹੋਇਆ ਸੀ। ਪਾਲੀਵੁੱਡ ਤੋਂ ਬਾਲੀਵੁੱਡ ਤੱਕ ਦੇ ਉਨ੍ਹਾਂ ਦੇ ਸਫਰ ‘ਚ ਸਿੱਧੀ-ਸਾਦੀ ਲੜਕੀ ਤੋਂ ਹੌਟ ਬੇਬੀ ਬਣਨ ਦੀ ਕਹਾਣੀ ਲੁਕੀ ਹੋਈ ਹੈ।

 

Leave a Reply

Your email address will not be published. Required fields are marked *